ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਇੱਕ ਹੋਕੇ ਲੜ੍ਹੋ : ਖੁਰਸ਼ੀਦ
ਬੀਕਾਨੇਰ (ਭਾਸ਼ਾ), ਐਤਵਾਰ, 30 ਨਵੰਬਰ 2008   ( 11:01 IST )
ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਕਿਹਾ ਹੈ ਕਿ ਆਤੰਕਵਾਦ ਉੱਤੇ ਰੋਕ ਲਗਾਉਣ ਲਈ ਸਾਰੇ ਰਾਜਨੀਤਿਕ ਦਲਾਂ ਨੂੰ ਇੱਕਜੁੱਟਤਾ ਦੇ ਨਾਲ ਯਤਨ ਕਰਨੇ ਹੋਣਗੇ.

ਸੀਨੀਅਰ ਕਾਂਗਰਸੀ ਨੇਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਵਿੱਚ ਕਿਹਾ ਕਿ ਆਤੰਕਵਾਦ ਦੀ ਸਮੱਸਿਆ ਨਾਲ ਭਾਰਤ ਹੀ ਨਹੀਂ ਬਲਕਿ ਪੂਰਾ ਵਿਸ਼ਵ ਜੂਝ ਰਿਹਾ ਹੈ. ਆਤੰਕਵਾਦ ਉੱਤੇ ਕਾਬੂ ਪਾਉਣ ਦੇ ਲਈ ਸਾਰੇ ਰਾਜਨੀਤਿਕ ਦਲਾਂ ਨੂੰ ਇੱਕ ਹੋਕੇ ਯਤਨ ਕਰਨਾ ਹੋਵੇਗਾ.

ਉਹਨਾਂ ਨੇ ਕਿਹਾ ਕਿ ਆਤੰਕਵਾਦ ਉੱਤੇ ਸ਼ਿਕੰਜਾ ਕੱਸਣ ਦੇ ਲਈ ਫੈਡਰਲ ਏਜੰਸੀ ਦੀ ਜਰੂਰਤ ਹੈ ਅਤੇ ਅਜਿਹੀ ਏਜੰਸੀ ਦਾ ਹੋਣਾ ਸੁਰੱਖਿਆ ਦੇ ਲਿਹਾਜ ਨਾਲ ਲਾਜ਼ਮੀ ਹੈ.

ਉਹਨਾਂ ਨੇ ਕਿਹਾ ਕਿ ਲਾਲਕ੍ਰਿਸ਼ਨ ਇਹ ਕਿਉਂ ਨਹੀਂ ਕਹਿੰਦੇ ਕਿ ਰਾਜੀਵ ਗਾਂਧੀ ਦੇ ਹੱਤਿਆਰੇ ਨੂੰ ਫਾਂਸੀ ਦਿੱਤੀ ਜਾਵੇ. ਸਲਮਾਨ ਨੇ ਰਾਜ ਦੀ ਭਾਜਪਾ ਸਰਕਾਰ ਉੱਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਅਲਪਸੰਖਿਅਕਾਂ ਦੀ ਸਿੱਖਿਆ ਅਤੇ ਹੋਰ ਕਾਰਜਾਂ ਦੇ ਲਈ ਕੇਂਦਰ ਸਰਕਾਰ ਦੁਆਰਾ ਦਿੱਤੇ ਧਨ ਦਾ ਉਪਯੋਗ ਨਹੀਂ ਕੀਤਾ, ਭਾਜਪਾ ਸਰਕਾਰ ਵੋਟਾਂ ਦੀ ਰਾਜਨੀਤੀ ਕਰ ਰਹੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਵਿਵਾਦ 'ਚ ਫਸੇ ਮਹਾਂਰਾਸ਼ਟਰ ਦੇ ਗ੍ਰਹਿ ਮੰਤਰੀ
ਉਧਵ ਨੇ ਪੁੱਛਿਆ ਫੱਟੜਾਂ ਦਾ ਹਾਲ
ਪਾਟਿਲ ਨੇ ਉੱਚ ਪੱਧਰੀ ਬੈਠਕ ਬੁਲਾਈ
ਡੀਜੀਪੀ ਨੇ ਦਿੱਤਾ ਭਰੋਸਾ
ਕਾਂਗ਼ਰਸ ਦੀ ਸਭ ਨੂੰ ਅਪੀਲ
ਕਰਕਰੇ ਦੀ ਅੰਤਿਮ ਯਾਤਰਾ ਸ਼ੁਰੂ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...