|
| ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੇ ਹਨ ਅੱਤਵਾਦੀ |
| ਉਦੈਪੁਰ (ਭਾਸ਼ਾ), ਐਤਵਾਰ, 30 ਨਵੰਬਰ 2008 ( 11:09 IST ) | |
ਕਾਂਗਰਸ ਮੁੱਖ ਸਕੱਤਰ ਰਾਹੁਲ ਗਾਂਧੀ ਨੇ ਕੱਲ੍ਹ ਕਿਹਾ ਕਿ ਆਤੰਕਵਾਦੀ ਲੋਕਤੰਤਰ ਦੇ ਤਾਣੇ ਬਾਣੇ ਨੂੰ ਨਸ਼ਟ ਕਰਨਾ ਚਾਹੁੰਦੇ ਹਨ. ਉਹਨਾਂ ਨੇ ਲੋਕਾਂ ਨੂੰ ਕਾਂਗਰਸ ਦਾ ਸਮਰੱਥਨ ਕਰਨ ਅਤੇ ਸੰਪ੍ਰਦਾਇਕ ਅਤੇ ਵਿਭਾਜਨਕਾਰੀ ਤਾਕਤਾਂ ਨੂੰ ਖਾਰਿਜ ਕਰਨ ਦੀ ਅਪੀਲ ਕੀਤਾ.
ਰਾਜਸਮੰਦ ਜਿਲ੍ਹੇ ਵਿੱਚ ਕੱਲ੍ਹ ਇੱਕ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਭਾਜਪਾ ਸਰਕਾਰ ਆਦਿਵਾਸੀਆਂ ਨੂੰ ਵਣ ਅਧਿਕਾਰ ਦੇਣ 'ਚ ਨਾਕਾਮ ਰਹੀ ਹੈ.
ਰਾਜਸਥਾਨ ਪ੍ਰਦੇਸ਼ ਕਾਂਗਰਸ ਸੰਮਤੀ ਦੇ ਪ੍ਰਮੁੱਖ ਡਾ.ਪੀਸੀ ਜੋਸ਼ੀ ਦੇ ਸਮਰੱਥਨ ਵਿੱਚ ਆਯੋਜਿਤ ਸਭਾ ਨੂੰ ਸੰਬੋਧਿਤ ਕਰਦੇ ਹੋਏ ਰਾਹੁਲ ਨੇ ਕਿਹਾ ਕਿ ਰਾਜ ਸਰਕਾਰ ਨੇ ਕੇਂਦਰੀ ਯੋਜਨਾਵਾਂ ਦਾ ਲਾਭ ਮੁਹੱਈਆ ਨਹੀਂ ਕਰਵਾਇਆ ਅਤੇ ਕੇਂਦਰ ਦੁਆਰਾ ਦਿੱਤੀ ਗਈ ਸਹਾਇਤਾ ਲੋਕਾਂ ਤੱਕ ਨਹੀਂ ਪੁੱਜੀ.
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਤੋਂ ਪੁੱਛਣ ਕਿ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਯੋਜਨਾ ਦੇ ਤਹਿਤ ਉਹਨਾਂ ਨੂੰ ਪੂਰੀ ਮਜਦੂਰੀ ਕਿਉਂ ਨਹੀਂ ਮਿਲੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|