|
| ਸ਼ਹੀਦਾਂ ਦੇ ਪਰਿਵਾਰਾਂ ਨੂੰ ਮੱਦਦ |
| ਨਵੀਂ ਦਿੱਲੀ (ਭਾਸ਼ਾ), ਐਤਵਾਰ, 30 ਨਵੰਬਰ 2008 ( 11:17 IST ) | |
ਮੁੰਬਈ ਵਿੱਚ ਆਤੰਕਵਾਦੀ ਵਿਰੋਧੀ ਓਪਰੇਸ਼ਨ ਵਿੱਚ ਸ਼ਹੀਦ ਹੋਏ ਬਹਾਦੁਰ ਸੁਰੱਖਿਆ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਟਰੋਲ ਪੰਪ ਅਤੇ ਐੱਲਪੀਜੀ ਦੀ ਡੀਲਰਸ਼ਿਪ ਦਿੱਤੀ ਜਾਵੇਗੀ. ਕੇਂਦਰੀ ਪੈਟਰੋਲੀਅਮ ਮੰਤਰੀ ਮੁਰਲੀ ਦੇਵੜਾ ਨੇ ਅੱਜ ਇਹ ਘੋਸ਼ਣਾ ਕੀਤੀ.
ਦੇਵੜਾ ਨੇ ਕਿਹਾ ਕਿ ਦੇਸ਼ ਦੇ ਸੁਰੱਖਿਆ ਮੁਲਾਜਮਾਂ ਨੇ ਆਤੰਕਵਾਦੀਆਂ ਨੂੰ ਹਾਰ ਦੇਣ 'ਚ ਸਾਹਸ ਅਤੇ ਬਹਾਦੁਰੀ ਦਾ ਪਰਿਚੈ ਦਿੱਤਾ ਹੈ. ਉਹਨਾਂ ਨੇ ਕਿਹਾ ਕਿ ਇਹ ਰਾਸ਼ਟਰ ਦਾ ਫਰਜ਼ ਹੈ ਕਿ ਦੇਸ਼ ਦੇ ਲਈ ਸ਼ਹੀਦ ਹੋਏ ਵੀਰਾਂ ਪਰਿਵਾਰਾਂ ਦੀ ਦੇਖਰੇਖ ਕੀਤੀ ਜਾਵੇ.
ਦੇਵੜਾ ਨੇ ਕਿਹਾ ਕਿ ਆਤੰਕਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਦੇ ਲਈ ਮੰਤਰਾਲੇ ਪੁਨਰਵਾਸ ਪੈਕੇਜ ਉੱਤੇ ਵਿਚਾਰ ਕਰ ਰਿਹਾ ਹੈ.
ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਟਰੋਲੀਅਮ ਉਤਪਾਦਾਂ ਨਾਲ ਜੁੜ੍ਹੇ ਖੁਦਰਾ ਆਊਟਲੇਟ ਐੱਲਪੀਜੀ ਐੱਸਕੇਓ ਡੀਲਰਸ਼ਿਪ ਅਤੇ ਸੀਐੱਨਜੀ ਸਟੇਸ਼ਨਾਂ ਵਿੱਚੋਂ ਕਿਸੇ ਇੱਕ ਦੀ ਡੀਲਰਸ਼ਿਪ ਦਿੱਤੀ ਜਾਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|