ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਰਾਜ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ
ਜਲੰਧਰ(ਭਾਸ਼ਾ), ਸੋਮਵਾਰ, 1 ਦਿਸੰਬਰ 2008   ( 10:37 IST )
ਉੱਤਰ ਭਾਰਤੀਆਂ ਖਿਲਾਫ ਮੁਹਿੰਨਮ ਲਈ ਐਮਐਨਐਸ ਮੁਖੀ ਰਾਜ ਠਾਕਰੇ ਦੀ ਆਲੋਚਨਾ ਕਰਦਿਆਂ ਬਿਹਾਰ ਰਾਜ ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਸ਼ਰਮਾ ਨੇ ਉਹਨਾਂ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ.

ਸ਼ਰਮਾ ਨੇ ਇੱਥੇ ਕਿਹਾ ਕਿ ਅਸੀਂ ਖੇਤਰੀ ਭਾਵਨਾ ਭੜਕਾਉਣ ਦੀ ਮੁਹਿੰਮ ਉੱਪਰ ਰੋਕ ਲਗਾਉਨ ਲਈ ਸੰਵਿਧਾਨਕ ਸੋਧ ਦੀ ਮੰਗ ਕੀਤੀ ਹੈ ਤਾਂ ਜੋ ਰਾਜ ਠਾਕਰੇ ਖਿਲਾਫ ਮਾਮਲਾ ਦਰਜ ਹੋ ਸਕੇ.

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਸੰਰਖਿਅਣ ਅਧੀਨ ਸ਼ਿਵਸੈਨਾ ਵੀ ਇਹੋ ਕੰਮ ਕਰਦੀ ਸੀ.ਖੇਤਰੀ ਅਧਾਰ ਉੱਪਰ ਦੇਸ਼ ਨੂੰ ਇੰਝ ਵੰਡਣਾ ਕਿਸੇ ਵੀ ਢੰਗ ਨਾਲ ਉਚਿਤ ਨਹੀਂ ਹੈ ਅਤੇ ਕਿਸੇ ਵੀ ਕੀਮਤ ਉੱਪਰ ਇਸ ਦੀ ਨਿੰਦਿਆ ਕੀਤੀ ਜਾਵੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸ਼ਹੀਦਾਂ ਦੇ ਪਰਿਵਾਰਾਂ ਨੂੰ ਮੱਦਦ
ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੇ ਹਨ ਅੱਤਵਾਦੀ
ਇੱਕ ਹੋਕੇ ਲੜ੍ਹੋ : ਖੁਰਸ਼ੀਦ
ਵਿਵਾਦ 'ਚ ਫਸੇ ਮਹਾਂਰਾਸ਼ਟਰ ਦੇ ਗ੍ਰਹਿ ਮੰਤਰੀ
ਉਧਵ ਨੇ ਪੁੱਛਿਆ ਫੱਟੜਾਂ ਦਾ ਹਾਲ
ਪਾਟਿਲ ਨੇ ਉੱਚ ਪੱਧਰੀ ਬੈਠਕ ਬੁਲਾਈ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...