ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਆਈਐੱਸਆਈ ਦਲ ਦਾ ਵਿਰੋਧ ਕਰੇਗੀ ਭਾਜਪਾ
ਮੁੰਬਈ (ਭਾਸ਼ਾ), ਸੋਮਵਾਰ, 1 ਦਿਸੰਬਰ 2008   ( 10:49 IST )
ਭਾਜਪਾ ਮੁੱਖ ਸਕੱਤਰ ਗੋਪੀਨਾਥ ਮੁੰਡੇ ਨੇ ਕੱਲ੍ਹ ਕਿਹਾ ਕਿ ਉਹਨਾਂ ਦੀ ਪਾਰਟੀ ਪਾਕਿਸਤਾਨ ਦੀ ਆਈਐੱਸਆਈ ਏਜੰਸੀ ਨੂੰ ਮੁੰਬਈ 'ਚ ਵੜ੍ਹਣ ਨਹੀਂ ਦੇਵੇਗੀ.

ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਤੋਂ ਪਹਿਲਾਂ ਮੁੰਬਈ ਆਤੰਕਵਾਦੀ ਹਮਲਿਆਂ ਦੀ ਜਾਂਚ 'ਚ ਸਹਿਯੋਗ ਦੇ ਲਈ ਪਾਕਿਸਤਾਨੀ ਅਧਿਕਾਰੀਆਂ ਦੇ ਨਾਲ ਆਈਐੱਸਆਈ ਪ੍ਰਮੁੱਖ ਨੂੰ ਵੀ ਭਾਰਤ ਭੇਜਣ ਦੇ ਲਈ ਕਿਹਾ ਸੀ.

ਭਾਜਪਾ ਨੇਤਾ ਨੇ ਇੱਕ ਬਿਆਨ 'ਚ ਕਿਹਾ ਕਿ ਅਸੀਂ ਇਸ ਗੱਲ ਨਾਲ ਸਹਿਮਤ ਨਹੀਂ ਕਿ ਆਈਐੱਸਆਈ ਪ੍ਰਮੁੱਖ ਜਾਂ ਉਸ ਏਜੰਸੀ ਦਾ ਕੋਈ ਅਧਿਕਾਰੀ ਜਾਂਚ ਦੇ ਲਈ ਭਾਰਤ ਆਵੇ.

ਬਿਆਨ 'ਚ ਕਿਹਾ ਗਿਆ ਕਿ ਆਈਐੱਸਆਈ ਦਾ ਹੱਥ ਕੇਵਲ 1993 ਦੇ ਮੁੰਬਈ ਵਿਸਫੋਟਾਂ 'ਚ ਹੀ ਨਹੀਂ ਸੀ ਬਲਕਿ ਦੇਸ਼ 'ਚ ਹੋਏ 90 ਫੀਸਦੀ ਧਮਾਕਿਆਂ 'ਚ ਉਸੇ ਦਾ ਹੱਥ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਾਜ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ
ਸ਼ਹੀਦਾਂ ਦੇ ਪਰਿਵਾਰਾਂ ਨੂੰ ਮੱਦਦ
ਲੋਕਤੰਤਰ ਨੂੰ ਤਬਾਹ ਕਰਨਾ ਚਾਹੁੰਦੇ ਹਨ ਅੱਤਵਾਦੀ
ਇੱਕ ਹੋਕੇ ਲੜ੍ਹੋ : ਖੁਰਸ਼ੀਦ
ਵਿਵਾਦ 'ਚ ਫਸੇ ਮਹਾਂਰਾਸ਼ਟਰ ਦੇ ਗ੍ਰਹਿ ਮੰਤਰੀ
ਉਧਵ ਨੇ ਪੁੱਛਿਆ ਫੱਟੜਾਂ ਦਾ ਹਾਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ. ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
'ਫੈਸ਼ਨ' ਜਗਤ ਦਾ ਆਈਨਾ
ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ
ਦਮਦਾਰ ਨਹੀਂ 'ਹੀਰੋਜ਼'
ਮਨੋਰੰਜਕ 'ਕਰਜ'
ਖਬਰਾਂ
ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ
ਅੱਗੇ ਪੜ੍ਹੋ|ਹੋਰ ਵੀ...