|
| ਦਿੱਲੀ ਹਵਾਈ ਅੱਡਾ ਉਡਾਉਣ ਦੀ ਧਮਕੀ |
| ਨਵੀਂ ਦਿੱਲੀ(ਭਾਸ਼ਾ), ਸੋਮਵਾਰ, 1 ਦਿਸੰਬਰ 2008 ( 10:50 IST ) | |
ਦਿੱਲੀ 'ਚ ਇੰਦਰਾ ਗਾਂਧੀ ਅੰਤਰ ਰਾਸ਼ਟਰੀ ਹਵਾਈ ਅੱਡੇ ਨੂੰ ਧਮਾਕਿਆਂ ਨਾਲ ਉਡਾਉਣ ਦੀ ਈਮੇਲ ਰਾਹੀਂ ਦਿੱਤੀ ਗਈ ਧਮਕੀ ਦੇ ਮੱਦੇਨਜ਼ਰ ਹਵਾਈ ਅੱਡੇ ਦੇ ਅੰਦਰ ਅਤੇ ਬਾਹਰ ਸੁਰੱਖਿਆ ਵਿਵਸਥਾ ਹੋਰ ਸਖਤ ਕਰ ਦਿੱਤੀ ਗਈ ਹੈ.
ਹਵਾਈ ਅੱਡੇ ਦੀ ਸੁਰੱਖਿਆ ਦੀ ਜੁੰਮੇਵਾਰੀ ਸੰਭਾਲਣ ਵਾਲੇ ਸੀਆਈਐਸਐਫ ਦੇ ਸੂਤਰਾਂ ਨੇ ਦੱਸਿਆ ਕਿ ਮੁੰਬਈ ਹਮਲੇ ਮਗਰੋਂ ਹਵਾਈ ਅੱਡੇ 'ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਹਰ ਆਉਣ ਜਾਣ ਵਾਲੇ ਦੀ ਜਾਂਚ ਕੀਤੀ ਜਾ ਰਹੀ ਹੈ.
ਸੂਤਰਾਂ ਨੇ ਦੱਸਿਆ ਕਿ ਮੁੰਬਈ ਵਿਚ ਅੱਤਵਾਦੀ ਵਾਰਦਾਤ ਮਗਰੋਂ ਇੰਦਰਾ ਗਾਂਧੀ ਹਵਾਈ ਅੱਡੇ ਉੱਪਰ ਜਵਾਨਾਂ ਦੀ ਗਿਣਤੀ ਵਧਾਉਣ ਦੇ ਨਾਲ ਹੀ ਸੁਰੱਖਿਆ ਲਈ ਦਿੱਲੀ ਪੁਲਿਸ ਦੀ ਮਦੱਦ ਵੀ ਹਾਸਲ ਕੀਤੀ ਜਾ ਰਹੀ ਹੈ.
ਇਸ ਤੋਂ ਅਲਾਵਾ ਪੁਲਿਸ ਨੇ ਹਵਾਈ ਅੱਡੇ ਦੇ ਲਾਗੇ ਰਾਸ਼ਟਰੀ ਰਾਜਮਾਰਗ ਸੰਖਿਆ 8 'ਤੇ 500 ਮੀਟਰ ਦੇ ਘੇਰੇ ਵਿਚ ਲੋਕਾਂ ਦੇ ਇਕੱਤਰ ਹੋਣ ਅਤੇ ਗੱਡੀਆਂ ਨੂੰ ਖੜਾ ਕਰਨ 'ਤੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|