|
| ਰਾਜੇ ਸਰਕਾਰ ਹੈ ਭ੍ਰਿਸ਼ਟਾਚਾਰੀ:ਰਾਜ ਬੱਬਰ |
| ਬੀਕਾਨੇਰ(ਭਾਸ਼ਾ), ਸੋਮਵਾਰ, 1 ਦਿਸੰਬਰ 2008 ( 11:01 IST ) | |
ਸੰਸਦ ਮੈਂਬਰ ਅਤੇ ਫਿਲਮੀ ਕਲਾਕਾਰ ਰਾਜ ਬੱਬਰ ਨੇ ਰਾਜਸਥਾਨ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਉੱਪਰ ਕੇਂਦਰ ਸਮਰਥਿੱਤ ਯੋਜਨਾਵਾਂ ਵਿਚ ਭ੍ਰਿਸ਼ਟਾਚਾਰ ਕਰਨ ਦਾ ਆਰੋਪ ਲਗਾਇਆ ਹੈ.ਰਾਜਬੱਬਰ ਇੱਥੇ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਆਯੋਜਿਤ ਜਨਸਭਾ ਨੂੰ ਸੰਬੋਧਿਤ ਕਰ ਰਹੇ ਸਨ.
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਰਾਜ ਸਰਕਾਰ ਨੂੰ ਰਾਸ਼ਟਰੀ ਰੁਜ਼ਗਾਰ ਗਰੰਟੀ ਯੋਜਨਾ, ਮੀਡ ਡੇ ਮੀਲ, ਪ੍ਰਧਾਨ ਮੰਤਰੀ ਸੜਕ ਯੋਜਨਾ ਅਧੀਨ ਭਰਪੂਰ ਮਦੱਦ ਦਿੱਤੀ ਪਰ ਭਾਜਪਾ ਸਰਕਾਰ ਨੇ ਇਹਨਾਂ ਯੋਜਨਾਵਾਂ ਵਿਚ ਜੰਮ ਕੇ ਭ੍ਰਿਸ਼ਟਾਚਾਰ ਕੀਤਾ.
ਉਹਨਾਂ ਕਿਹਾ ਕਿ ਭਾਜਪਾ ਦੇਸ਼ਭਗਤੀ, ਹਿੰਦੂ ਅਤੇ ਹਿੰਦੁੱਤਵ ਦੀ ਗੱਲ ਕਰਦੀ ਹੈ ਅਤੇ ਸਾਡੇ ਜਾਂਬਾਜ ਫੌਜੀ ਆਪਣਾ ਬਲਿਦਾਨ ਦਿੰਦੇ ਹਨ.ਉਹਨਾਂ ਕਿਹਾ ਕਿ ਰਾਸ਼ਟਰੀ ਸਵੈ ਸੇਵਕ ਸੰਘ ਨੇ ਸਮਾਜ ਨੂੰ ਤੋੜਨ ਦਾ ਕੰਮ ਕੀਤਾ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|