ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਜਲੰਧਰ 'ਚ ਮੋਦੀ ਦੀ ਰੈਲੀ ਅੱਜ
ਜਲੰਧਰ(ਭਾਸ਼ਾ), ਸ਼ੁਕਰਵਾਰ, 8 ਮਈ 2009   ( 09:26 IST )
ਗਾਇਕ ਤੋਂ ਰਾਜਨੇਤਾ ਬਣੇ ਸ਼ਿਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹੰਸਰਾਜ ਹੰਸ ਦੇ ਸਮਰਥਨ ਲਈ ਗੁਜਰਤ ਦੇ ਮੁੱਖਮੰਤਰੀ ਨਰਿੰਦਰ ਮੋਦੀ ਅੱਜ ਇੱਥੇ ਇੱਕ ਚੋਣ ਰੈਲੀ ਨੂੰ ਸੰਬੋਧਤ ਕਰਨਗੇ.

ਪੰਜਾਬ ਦੇ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਲੰਧਰ ਵਿੱਚ ਰੈਲੀ ਨੂੰ ਸੰਬੋਧਤ ਕਰਨ ਮਗਰੋਂ ਮੋਦੀ ਅੰਮ੍ਰਿਤਸਰ ਰਵਾਨਾ ਹੋ ਜਾਣਗੇ ਜਿੱਥੇ ਉਹ ਭਾਜਪਾ ਉਮੀਦਵਾਰ ਨਵਜੋਤ ਸਿੱਧੂ ਦੇ ਸਮਰਥਨ ਵਿੱਚ ਵੀ ਇੱਕ ਸਭਾ ਨੂੰ ਸੰਬੋਧਤ ਕਰਨਗੇ.

ਉਹਨਾਂ ਕਿਹਾ ਕਿ ਮੋਦੀ ਨਾਲ ਪੰਜਾਬ ਦੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਜਲੰਧਰ ਵਿੱਚ ਚੋਣ ਸਭਾਵਾਂ ਨੂੰ ਸੰਬੋਧਤ ਕਰਨਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਜ਼ਹਿਰੀਲੀ ਸ਼ਰਾਬ ਦੇ ਸ਼ਿਕਾਰ ਹੋਏ 48
ਭਿਵਾਨੀ 'ਚ 102 ਸਾਲਾ ਮਹਿਲਾ ਨੇ ਵੋਟ ਪਾਈ
ਰਾਹੁਲ ਦੀ ਟਿੱਪਣੀ ਨਾਲ ਝਟਕਾ ਨਹੀਂ:ਮਮਤਾ
ਵੱਖਰੇ ਤਮਿਲ ਇਲਮ ਦੇ ਹੱਕ 'ਚ ਆਏ ਕਰੁਣਾਨਿੱਧੀ
ਬਰਨਾਲਾ ਦੀ ਪਤਨੀ ਦੀ ਕਾਰ 'ਤੇ ਪਥਰਾਅ
ਪੰਜਾਬ 'ਚ ਚੌਣ ਪ੍ਰਬੰਧ ਮੁਕੰਮਲ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...