ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਪੰਜਾਬ ਦੀਆਂ ਸਾਰੀਆਂ ਸੀਟਾਂ ਮੱਲਾਂਗੇ : ਅਮਰਿੰਦਰ
ਪਟਿਆਲਾ(ਭਾਸ਼ਾ), 8 ਮਈ 2009   ( 09:28 IST )
ਪੰਜਾਬ ਦੇ ਸਾਬਕਾ ਮੁੱਖਮੰਤਰੀ ਅਮਰਿੰਦਰ ਸਿੰਘ ਨੇ ਭਰੋਸਾ ਜ਼ਾਹਰ ਕੀਤਾ ਕਿ ਕਾਂਗਰਸ ਉਹ ਸਾਰੀਆਂ ਚਾਰ ਸੀਟਾਂ ਮੱਲੇਗੀ ਜਿੱਥੇ 16 ਅਪ੍ਰੈਲ ਨੂੰ ਪਹਿਲੇ ਦੌਰ ਵਿਚ ਮਤਦਾਨ ਹੋ ਚੁੱਕਾ ਹੈ.

ਅਮਰਿੰਦਰ ਨੇ ਇੱਥੇ ਮੱਤਦਾਨ ਕਰਨ ਮਗਰੋਂ ਪੱਤਰਕਾਰਾਂ ਨੂੰ ਕਿਹਾ ਕਿ ਸਾਨੂੰ ਸਾਰੀਆਂ ਸੀਟਾਂ ਤੋਂ ਖ਼ਬਰਾਂ ਮਿਲ ਰਹੀਆਂ ਹਨ. ਇਸ ਤੋਂ ਸੰਕੇਤ ਮਿਲਦਾ ਹੈ ਕਿ ਕਾਂਗਰਸ ਦੀ ਜਿੱਤ ਹੋ ਰਹੀ ਹੈ.

ਉਹਨਾਂ ਨੇ ਕਿਹਾ ਕਿ ਅਸੀਂ ਬਾਕੀ ਰਹਿੰਦੀਆਂ ਸੀਟਾਂ ਉੱਪਰ ਵੀ ਜਿੱਤ ਹਾਸਲ ਕਰਾਂਗੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
10 ਘਰਾਂ ਨੂੰ ਅੱਗ ਲਾਈ
ਜਲੰਧਰ 'ਚ ਮੋਦੀ ਦੀ ਰੈਲੀ ਅੱਜ
ਜ਼ਹਿਰੀਲੀ ਸ਼ਰਾਬ ਦੇ ਸ਼ਿਕਾਰ ਹੋਏ 48
ਭਿਵਾਨੀ 'ਚ 102 ਸਾਲਾ ਮਹਿਲਾ ਨੇ ਵੋਟ ਪਾਈ
ਰਾਹੁਲ ਦੀ ਟਿੱਪਣੀ ਨਾਲ ਝਟਕਾ ਨਹੀਂ:ਮਮਤਾ
ਵੱਖਰੇ ਤਮਿਲ ਇਲਮ ਦੇ ਹੱਕ 'ਚ ਆਏ ਕਰੁਣਾਨਿੱਧੀ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...