|
| ਜਸੂਸੀ ਦੇ ਆਰੋਪ 'ਚ ਜਵਾਨ ਕਾਬੂ |
| ਪਠਾਨਕੋਟ(ਭਾਸ਼ਾ), ਬੁੱਧਵਾਰ, 20 ਮਈ 2009 ( 12:43 IST ) | |
ਪੰਜਾਬ ਪੁਲਿਸ ਨੇ ਇੱਥੇ ਜਸੂਸੀ ਗਿਰੋਹ ਨਾਲ ਸੰਬੰਧ ਦੇ ਮਾਮਲੇ ਵਿਚ ਸੈਨਾ ਦੇ ਇੱਕ ਜਵਾਨ ਨੂੰ ਗ੍ਰਿਫਤਾਰ ਕੀਤਾ.ਇਸ ਗਿਰੋਹ ਦਾ ਪਰਦਾਫਾਸ਼ ਬੀਤੀ 7 ਮਈ ਨੂੰ ਕੀਤਾ ਗਿਆ ਸੀ.
ਪੰਜਾਬ ਪੁਲਿਸ ਦੀ ਅਪਰਾਧ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਾਕਿਸਤਾਨੀ ਨਾਗਰਿਕ ਜਾਵੇਦ ਇਕਬਾਲ ਨੂੰ ਉਸ ਦੀ ਮਹਿਲਾ ਸਹਿਯੋਗੀ ਅਕੀਲਾ ਬਾਨੋ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਸੀ.
ਉਸੇ ਦੀ ਸੂਚਨਾ ਦੇ ਅਧਾਰ ਉੱਪਰ ਬਲਦੇਵ ਰਾਜ ਕੁੰਡਲ ਨੂੰ ਕਾਬੂ ਕੀਤਾ ਗਿਆ.ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਮਾਮਲੇ ਵਿਚ ਕਾਬੂ ਕੀਤੇ ਜਾਣ ਵਾਲੇ ਸ਼ੱਕੀਆਂ ਦੀ ਗਿਣਤੀ ਵੱਧ ਕੇ ਚਾਰ ਹੋ ਗਈ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|