|
| ਮਾਕਪਾ, ਤ੍ਰਿਣਮੂਲ ਵਰਕਰ ਭਿੜੇ |
| ਕ੍ਰਿਸ਼ਨਗਰ(ਭਾਸ਼ਾ), ਬੁੱਧਵਾਰ, 20 ਮਈ 2009 ( 14:04 IST ) | |
ਪੱਛਮੀ ਬੰਗਾਲ ਦੇ ਨਦੀਆ ਜਿਲ੍ਹੇ ਦੇ ਫੁਲੀਆ ਨਾਤੁਨਪਾੜਾ ਵਿਖੇ ਮਾਕਪਾ ਆਤੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਵਿਚਕਾਰ ਸੰਘਰਸ਼ ਵਿਚ ਦੋ ਮਹਿਲਾਵਾਂ ਸਮੇਤ 9 ਲੋਕ ਜ਼ਖਮੀ ਹੋ ਗਏ ਅਤੇ ਕਰੀਬ 12 ਮਕਾਨ ਅਤੇ 5 ਦੁਕਾਨਾਂ ਵਿਚ ਭੰਨ ਤੋੜ ਕੀਤੀ ਗਈ.
ਪੁਲਿਸ ਨੇ ਦੱਸਿਆ ਕਿ ਬੀਤੀ ਸ਼ਾਮ ਪ੍ਰਦਰਸ਼ਨਕਾਰੀਆਂ ਦੇ ਇੱਕ ਸਮੂਹ ਨੇ ਫੁਲੀਆ ਨਾਥੁਨਮੋਰੇ ਵਿਚ ਕਥਿੱਤ ਰੂਪ ਨਾਲ ਪੰਜ ਦੁਕਾਨਾਂ ਉੱਪਰ ਹਮਲਾ ਕੀਤਾ ਅਤੇ ਵਿਰੋਧੀ ਪਾਰਟੀ ਦੇ ਨੇਤਾ ਦੇ ਘਰ 'ਤੇ ਹਮਲਾ ਕਰ ਦਿੱਤਾ.
ਇਸ ਤੋਂ ਮਗਰੋਂ ਮਾਕਪਾ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਕਾਰ ਸੰਘਰਸ਼ ਸ਼ੁਰੂ ਹੋ ਗਿਆ ਜਿਸ ਵਿਚ 9 ਵਿਅਕਤੀ ਜ਼ਖਮੀ ਹੋ ਗਏ.ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|