|
| ਰੈੱਡੀ ਨੇ ਚੁੱਕੀ ਅਹੁਦੇ ਦੀ ਸਹੁੰ |
| ਹੈਦਰਾਬਾਦ (ਭਾਸ਼ਾ), ਵੀਰਵਾਰ, 21 ਮਈ 2009 ( 10:39 IST ) | |
ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣ ਵਿੱਚ ਜਿੱਤ ਦੁਆਉਣ ਵਿੱਚ ਕਾਂਗਰਸ ਦੀ ਅਗਵਾਈ ਕਰਨ ਵਾਲੇ ਵਾਈਐੱਸ ਰਾਜਸ਼ੇਖਰ ਰੈੱਡੀ ਨੇ ਕੱਲ੍ਹ ਇੱਥੇ ਆਂਧਰਾਪ੍ਰਦੇਸ਼ ਦੇ 22ਵੇਂ ਮੁੱਖ ਮੰਤਰੀ ਦੇ ਰੂਪ ਵਿੱਚ ਨਿਰੰਤਰ ਦੂਜੇ ਕਾਰਜਕਾਲ ਦੇ ਲਈ ਸਹੁੰ ਚੁੱਕੀ.
ਕੱਲ੍ਹ ਕੇਵਲ 58 ਸਾਲਾ ਰੈੱਡੀ ਨੇ ਸਹੁੰ ਚੁੱਕੀ ਅਤੇ ਸੰਭਾਵਨਾ ਹੈ ਕਿ ਉਹ 22 ਮਈ ਨੂੰ ਆਪਣੇ ਮੰਤਰੀ ਮੰਡਲ ਦਾ ਗਠਨ ਕਰਨਗੇ. ਮੁੱਖ ਮੰਤਰੀ ਰੈੱਡੀ ਨੇ ਲੋਕ ਸਭਾ ਚੋਣਾਂ ਵਿੱਚ ਵੀ ਕਾਂਗਰਸ ਨੂੰ 42 ਵਿੱਚੋਂ 33 ਸੀਟਾਂ ਦੁਆਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ.
ਰਾਜਪਾਲ ਨਾਰਾਇਣ ਦੱਤ ਤਿਵਾੜੀ ਨੇ ਸਾਂਸਦਾਂ ਵਿਧਾਇਕਾਂ, ਨੌਕਰਸ਼ਾਹਾਂ ਅਤੇ ਹੋਰਨਾਂ ਪਤਵੰਤੇ ਸੱਜਣਾਂ ਸਮੇਤ ਲੱਗਭਗ 20000 ਵਿਅਕਤੀਆਂ ਦੀ ਹਾਜ਼ਰੀ ਵਿੱਚ ਰੈੱਡੀ ਨੂੰ ਅਹੁਦੇ ਅਤੇ ਗੁਪਤ ਨੀਤੀ ਦੀ ਸਹੁੰ ਚੁੱਕਾਈ. ਰੈੱਡੀ ਨੇ ਈਸ਼ਵਰ ਨੂੰ ਗਵਾਹ ਮੰਨਕੇ ਤੇਲੁਗੂ ਵਿੱਚ ਸਹੁੰ ਚੁੱਕੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ...... |
| |
|
|
|
|
 | | AP |
| | | ਖਲਬਲੀ-ਫਨ ਅਨਲਿਮਿਟੇਡ | | 'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ |
|
| |
|
|
|
|
|
| ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ |
| |
|
|
|
|
|
|