ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਅਕਾਲੀ ਦਲ ਵੱਲੋਂ ਚੌਣ ਪ੍ਰਦਰਸ਼ਨ ਦੀ ਸਮੀਖਿਆ
ਫਗਵਾੜਾ(ਭਾਸ਼ਾ), ਵੀਰਵਾਰ, 21 ਮਈ 2009   ( 10:46 IST )
ਸੱਤਾਧਾਰੀ ਸ਼ਿਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਪੰਜਾਬ ਵਿਚ ਲੋਕਸਭਾ ਚੌਣਾਂ ਵਿਚ ਪਾਰਟੀ ਦੇ ਪ੍ਰਦਰਸ਼ਨ ਦੀ ਸਮੀਖਿਆ ਕੀਤੀ ਗਈ.

ਬੈਠਕ ਵਿਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਸ਼ਿਰਕਤ ਕੀਤੀ.

ਕੌਰ ਹਾਲ ਹੀ ਵਿਚ ਬਠਿੰਡਾ ਸੀਟ ਤੋਂ ਐਮਪੀ ਚੁਣੀ ਗਈ ਹੈ.ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸ਼ਿਰੋਮਣੀ ਅਕਾਲੀ ਦਲ ਨੂੰ ਚਾਰ ਸੀਟਾਂ, ਸਹਿਯੋਗੀ ਭਾਜਪਾ ਨੂੰ ਇੱਕ ਅਤੇ ਵਿਰੋਧੀ ਕਾਂਗਰਸ ਨੂੰ 8 ਸੀਟਾਂ ਹਾਸਲ ਹੋਈਆਂ ਹਨ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰੈੱਡੀ ਨੇ ਚੁੱਕੀ ਅਹੁਦੇ ਦੀ ਸਹੁੰ
ਸੱਤਾ ਆਉਂਦੀ ਜਾਂਦੀ ਰਹਿੰਦੀ ਹੈ : ਲਾਲੂ
ਚਾਮਲਿੰਗ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
ਮਾਕਪਾ, ਤ੍ਰਿਣਮੂਲ ਵਰਕਰ ਭਿੜੇ
ਜਸੂਸੀ ਦੇ ਆਰੋਪ 'ਚ ਜਵਾਨ ਕਾਬੂ
ਪੰਜਾਬ 'ਚ ਗਠਬੰਧਨ ਰਹੇਗਾ ਜ਼ਾਰੀ:ਢੀਂਡਸਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...