ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਦੁਰਗਾ ਸੋਰੇਨ ਦੀ ਮੌਤ
ਬੋਕਾਰੋ(ਭਾਸ਼ਾ), ਵੀਰਵਾਰ, 21 ਮਈ 2009   ( 10:59 IST )
ਛਾਤੀ ਵਿਚ ਬੇਚੈਨੀ ਦੀ ਸ਼ਿਕਾਇਤ ਮਗਰੋਂ ਹਸਪਤਾਲ ਵਿਚ ਭਰਤੀ ਕਰਾਏ ਗਏ ਝਾਰਖੰਡ ਮੁਕਤੀ ਮੋਰਚੇ ਦੇ ਪ੍ਰਧਾਨ ਸ਼ਿਬੂ ਸੋਰੇਨ ਦੇ ਵੱਡੇ ਪੁੱਤਰ ਦੁਰਗਾ ਸੋਰੇਨ ਦੀ ਅੱਜ ਮੌਤ ਹੋ ਗਈ.

ਝਾਮੁਮੋ ਦੇ ਸਾਬਕਾ ਵਿਧਾਇਕ 39 ਸਾਲਾ ਦੁਰਗਾ ਦੇ ਪਰਿਵਾਰ ਵਿਚ ਉਹਨਾਂ ਦੀ ਪਤਨੀ ਅਤੇ ਤਿੰਨ ਧੀਆਂ ਹਨ.ਪਰਿਵਾਰਕ ਸੂਤਰਾਂ ਨੇ ਉਕਤ ਜਾਣਕਾਰੀ ਦਿੱਤੀ.

ਛਾਤੀ ਵਿਚ ਬੇਚੈਨੀ ਦੀ ਸ਼ਿਕਾਇਤ ਹੋਣ ਦੇ ਫੌਰਨ ਮਗਰੋਂ ਉਹਨਾਅਂ ਨੂੰ ਬੋਕਾਰੋ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ ਜਿੱਥੇ ਉਹਨਾਂ ਦੀ ਮੌਤ ਹੋ ਗਈ.

ਦੁਰਗਾ ਸੋਰੇਨ ਨੇ ਗੋਂਡਾ ਲੋਕਸਭਾ ਸੀਟ ਤੋਂ ਚੌਣ ਲੜੀ ਸੀ ਪਰ ਉਹ ਹਾਰ ਗਏ ਸਨ.ਉਹ ਪਾਰਟੀ ਦੇ ਮਹਾਂਸਕਤੱਰ ਸਨ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਅਕਾਲੀ ਦਲ ਵੱਲੋਂ ਚੌਣ ਪ੍ਰਦਰਸ਼ਨ ਦੀ ਸਮੀਖਿਆ
ਰੈੱਡੀ ਨੇ ਚੁੱਕੀ ਅਹੁਦੇ ਦੀ ਸਹੁੰ
ਸੱਤਾ ਆਉਂਦੀ ਜਾਂਦੀ ਰਹਿੰਦੀ ਹੈ : ਲਾਲੂ
ਚਾਮਲਿੰਗ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
ਮਾਕਪਾ, ਤ੍ਰਿਣਮੂਲ ਵਰਕਰ ਭਿੜੇ
ਜਸੂਸੀ ਦੇ ਆਰੋਪ 'ਚ ਜਵਾਨ ਕਾਬੂ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...