ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਤਰੀ
ਜਿੱਤ ਦੀ ਮੋਢੀ ਸ਼ੀਲਾ ਦਾ ਨਾਂ ਹੀ ਨਹੀਂ
ਨਵੀਂ ਦਿੱਲੀ(ਭਾਸ਼ਾ), ਵੀਰਵਾਰ, 21 ਮਈ 2009   ( 12:10 IST )
ਰਾਸ਼ਟਰੀ ਰਾਜਧਾਨੀ ਖੇਤਰ ਵਿਚ ਕਾਂਗਰਸ ਦੀ ਇਤਹਾਸਕ ਜਿੱਤ ਲਈ ਅੱਜ ਪਾਰਟੀ ਦੀ ਦਿੱਲੀ ਇਕਾਈ ਵੱਲੋਂ ਪਾਸ ਪ੍ਰਸਤਾਵ ਵਿਚ ਰਾਜ ਦੀ ਮੁੱਖ ਮੰਤਰੀ ਸ਼ੀਲਾ ਦੀਕਸਤ ਦਾ ਜ਼ਿਕਰ ਨਹੀਂ ਕੀਤਾ ਗਿਆ.

ਇਸ ਪ੍ਰਸਤਾਵ ਵਿਚ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਉੱਪਰ ਕਾਂਗਰਸ ਦੀ ਜਿੱਤ ਲਈ ਪਾਰਟੀ ਮੁਖੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਧਾਨ ਮੰਤਰੇ ਮਨਮੋਹਨ ਸਿੰਘ ਦੀ ਅਗਵਾਈ ਦੀ ਸ਼ਲਾਘਾ ਕੀਤੀ ਗਈ.

ਦਿੱਲੀ ਕਾਂਗਰਸ ਦੀ ਕਾਰਜਕਾਰੀ ਸੰਮਤੀ ਵੱਲੋਂ ਪਾਸ ਪ੍ਰਸਤਾਵ ਵਿਚ ਕਿਹਾ ਗਿਆ ਕਿ ਪਾਰਟੀ ਦੀ ਜਿੱਤ ਸਿਰਫ ਸੋਨੀਆ ਗਾਂਧੀ ਦੀ ਪ੍ਰਭਾਵਸ਼ਾਲੀ ਅਗਵਾਈ ਅਤੇ ਕੇਂਦਰ ਦੀ ਮਨਮੋਹਨ ਸਰਕਾਰ ਵੱਲੋਂ ਕਰਾਏ ਗਏ ਵਿਕਾਸ ਕਾਰਜਾਂ ਸਦਕਾ ਹੀ ਸੰਭਵ ਹੋ ਸਕੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਦੁਰਗਾ ਸੋਰੇਨ ਦੀ ਮੌਤ
ਅਕਾਲੀ ਦਲ ਵੱਲੋਂ ਚੌਣ ਪ੍ਰਦਰਸ਼ਨ ਦੀ ਸਮੀਖਿਆ
ਰੈੱਡੀ ਨੇ ਚੁੱਕੀ ਅਹੁਦੇ ਦੀ ਸਹੁੰ
ਸੱਤਾ ਆਉਂਦੀ ਜਾਂਦੀ ਰਹਿੰਦੀ ਹੈ : ਲਾਲੂ
ਚਾਮਲਿੰਗ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ
ਮਾਕਪਾ, ਤ੍ਰਿਣਮੂਲ ਵਰਕਰ ਭਿੜੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਅੱਲਾ ਰੱਖਾ ਰਹਿਮਾਨ 'ਗੋਲਡਨ ਗਲੋਬ' ਪੁਰਸਕਾਰ ਨੂੰ ਲੈ ਕੇ ਮੁੜ੍ਹ ਤੋਂ ਚਰਚਾ ਵਿਚ ਹਨ.ਰਹਿਮਾਨ......
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਖਲਬਲੀ-ਫਨ ਅਨਲਿਮਿਟੇਡ
'ਫੂੰਕ' ਵਰਗੀ ਫਿਲਮ ਬਣਾਉਣ ਦੇ ਬਾਅਦ ਫਿਲਮ ਨਿਰਮਾਤਾ ਆਜਮ ਖਾਨ ਹੁਣ 'ਖਲਬਲੀ-ਫਨ ਅਨਲਿਮਟੇਡ' ਨਾਮਕ ਫਿਲਮ ਲੈਕੇ ਆ ਰਹੇ ਹਨ. ਜਿਵੇਂ ਨਾਮ ਤੋਂ ਹੀ ਪਤਾ ਚੱਲਦਾ ਹੈ ਕਿ ਇਹ ਇੱਕ ਕਾਮੇਡੀ ਫਿਲਮ ਹੈ. ਇਸ ਫਿਲਮ ਵਿੱਚ ਢੇਰ
ਹਾਰਨ ਓਕੇ ਪਲੀਜ
ਗੁਮਨਾਮ : ਦੀ ਮਿਸਟ੍ਰੀ
ਖਬਰਾਂ
ਵਪਾਰ ਖਬਰਾਂ - ਮੋਟਰ ਸਾਈਕਲ ਦੀ ਵਿੱਕਰੀ ਵਿੱਚ ਕਮੀ ਅਤੇ ਮਜਬੂਤ ਯੇਨ ਦੇ ਕਾਰਣ ਜਪਾਨ ਦੀ ਯਾਮਾਹਾ ਮੋਟਰ ਕੰਪਨੀ ਨੂੰ ਪਿਛਲੇ 26 ਸਾਲ ਵਿੱਚ ਪਹਿਲੀ ਵਾਰ 2009 ਵਿੱਚ ਨੁਕਸਾਨ ਹੋਣ ਦਾ ਅਨੁਮਾਨ ਹੈ. ਬੋਟ ਇੰਜਨ ਦਾ ਵੀ ਨਿਰਮਾਣ ਕਰਨ ਵਾਲੀ ਕੰਪਨੀ ਯਾਮਾਹਾ
ਅੱਗੇ ਪੜ੍ਹੋ|ਹੋਰ ਵੀ...