ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਡ
ਪਾਕਿ ਨੇ ਕੀਤਾ ਬੰਗਲਾਦੇਸ਼ ਨੂੰ ਸਰ
ਮਿਸਬਾਹ ਉਲ ਹੱਕ ਦੀ 87 ਦੌੜਾਂ ਦੀ ਪਾਰੀ ਦੀ ਬਦੌਲਤ ਪਾਕਿਸਤਾਨ ਨੇ ਕੱਲ੍ਹ ਇੱਥੇ ਨੈਸ਼ਨਲ ਸਟੇਡੀਅਮ ਵਿੱਚ ਇੱਕਮਾਤਰ ਟਵੈਂਟੀ 20 ਕੌਮਾਂਤਰੀ ਮੈਚ ਵਿੱਚ ਬੰਗਲਾਦੇਸ਼ ਉੱਤੇ 102 ਦੌੜਾਂ ਦੀ ਆਸਾਨ ਜਿੱਤ ਦਰਜ ਕੀਤੀ.

ਇਸ 33 ਸਾਲਾ ਖਿਡਾਰੀ ਨੇ ਆਪਣੇ ਕੈਰੀਅਰ ਦੀ ਸਰਬੋਤਮ ਪਾਰੀ ਖੇਡਦਿਆਂ ਪਾਕਿਸਤਾਨ ਨੂੰ ਟਵੈਂਟੀ 20 ਮੁਕਾਬਲੇ ਵਿੱਚ ਆਪਣਾ ਰਿਕਾਰਡ ਸਕੋਰ ਬਣਾਉਣ ਵਿੱਚ ਮਦਦ ਕੀਤੀ.

ਪਾਕਿਸਤਾਨ ਨੇ 20 ਓਵਰਾਂ ਵਿੱਚ ਪੰਜ ਵਿਕਟਾਂ ਉੱਤੇ 203 ਦਾ ਰਿਕਾਰਡ ਸਕੋਰ ਬਣਾਇਆ ਅਤੇ ਬਾਅਦ ਵਿੱਚ ਉਸਦੇ ਗੇਂਦਬਾਜਾਂ ਨੇ 16 ਓਵਰਾਂ ਵਿੱਚ ਬੰਗਲਾਦੇਸ਼ ਦੀ ਪੂਰੀ ਟੀਮ ਨੂੰ 101 ਦੌੜਾਂ ਵਿੱਚ ਸਮੇਟ ਦਿੱਤਾ.

ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਪਾਕਿਸਤਾਨ ਨੇ ਆਪਣੀ ਸਰਜਮੀਂ ਉੱਤੇ ਹੋਏ ਪਹਿਲੇ ਟਵੈਂਟੀ 20 ਮੈਚ ਵਿੱਚ ਜਿੱਤ ਦਰਜ ਕੀਤੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸਚਿਨ ਦੂਜੇ ਸਥਾਨ 'ਤੇ ਬਰਕਰਾਰ
ਆਈਸੀਸੀ ਨੂੰ ਧੋਨੀ ਦੀ ਚਿਤਾਵਨੀ
ਪ੍ਰਦਰਸ਼ਨ 'ਚ ਸੁਧਾਰ ਕਰੇਗੀ ਟੀਮ : ਵਾਰਨ
ਕੌਮਾਂਤਰੀ ਪ੍ਰੋਗ੍ਰਾਮ 'ਚ ਲੀਗ ਨੂੰ ਜਗ੍ਹਾ ਦਿਓ
ਚੋਪੜਾ ਸੰਯੁਕਤ 60ਵੇਂ ਸਥਾਨ 'ਤੇ
ਗੇਂਦਬਾਜ਼ਾਂ ਨੇ ਜਿਤਾਇਆ ਮੈਚ:ਸਹਿਵਾਗ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...