ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਡ
ਭਵਿੱਖ ਦੇ ਸਿਤਾਰੇ ਜਡੇਜਾ ਅਤੇ ਸਲੁੰਕੇ : ਵਾਰਨ
ਜੈਪੁਰ (ਭਾਸ਼ਾ), ਮੰਗਲਵਾਰ, 22 ਅਪ੍ਰੈਲ 2008   ( 15:33 IST )
ਰਾਜਸਥਾਨ ਰਾਇਲਸ ਦੇ ਕਪਤਾਨ ਸ਼ੇਨ ਵਾਰਨ ਨੇ ਯੁਵਾ ਰਵਿੰਦਰ ਜਡੇਜਾ ਅਤੇ ਦਿਨੇਸ਼ ਸਾਲੁੰਕੇ ਦੀ ਪ੍ਰਸ਼ੰਸਾ ਕਰਦਿਆਂ ਉਹਨਾਂ ਨੂੰ ਭਵਿੱਖ ਦਾ ਸੁਪਰ ਸਟਾਰ ਦੱਸਿਆ.

ਆਸਟ੍ਰੇਲੀਆਈ ਸਪਿਨਰ ਨੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਕਿੰਗਜ਼ ਇਲੈਵਨ ਪੰਜਾਬ ਉੱਤੇ ਛੇ ਵਿਕਟਾਂ ਨਾਲ ਜਿੱਤਣ ਦੇ ਬਾਅਦ ਕਿਹਾ ਕਿ ਜਡੇਜਾ ਅਤੇ ਸਾਲੁੰਕੇ ਨੇ ਜੋ ਪ੍ਰਤਿਭਾ ਵਿਖਾਈ ਹੈ, ਉਸ ਨਾਲ ਸਾਬਿਤ ਹੁੰਦਾ ਹੈ ਕਿ ਉਹ ਭਵਿੱਖ ਦੇ ਸੁਪਰ ਸਟਾਰ ਹਨ.

ਉਹਨਾਂ ਨੇ ਕਿਹਾ ਪਹਿਲੇ ਦੋ ਮੈਚਾਂ ਵਿੱਚ ਜਡੇਜਾ ਨੇ ਆਪਣੀ ਕਾਬਲੀਅਤ ਵਿਖਾਈ ਦਿੱਤੀ ਹੈ. ਜਡੇਜਾ ਨੇ ਬ੍ਰੇਟ ਲੀ ਐੱਸ ਸ੍ਰੀਸੰਥ ਜੇਮਜ਼ ਹੋਪਸ ਅਤੇ ਇਰਫਾਨ ਪਠਾਨ ਵਰਗੇ ਗੇਂਦਬਾਜ਼ਾਂ ਦੇ ਸਾਹਮਣੇ 25 ਗੇਂਦਾਂ ਵਿੱਚ 36 ਦੌੜਾਂ ਬਣਾਈਆਂ ਹਨ.

ਮੈਨ ਆਫ ਦਾ ਮੈਚ ਵਾਟਸਨ ਨੇ ਵੀ ਜਡੇਜਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਸ ਵਿੱਚ ਅਪਾਰ ਪ੍ਰਤਿਭਾ ਹੈ. ਉਸਨੇ ਲੀ ਵਰਗੇ ਸ਼ਾਨਦਾਰ ਗੇਂਦਬਾਜ਼ ਨੂੰ ਵੀ ਨਹੀਂ ਬਖ਼ਸ਼ਿਆ. ਇਸ ਨਾਲ ਉਸਦਾ ਦਮਖਮ ਵਿਖਾਈ ਦਿੰਦਾ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸੰਨਿਆਸ ਦਾ ਅਫਸੋਸ ਨਹੀ ਜਿਦਾਨ ਨੂੰ
ਇੱਕਦਿਨਾ ਮੈਚ ਦੇ ਨਿਯਮ ਬਦਲਣ:ਅਕਰਮ
ਲਛਮਣ ਨੂੰ ਵਧੀਆ ਪ੍ਰਦਰਸ਼ਨ ਦੀ ਆਸ
ਜੋਤੀਕੁਮਾਰਨ ਦਾ ਅਸਤੀਫਾ
ਭੱਜੀ ਨਾਲ ਮੁਕਾਬਲੇ ਨੂੰ ਲੈਕੇ ਉਤਸੁਕ ਹੈਡਨ
ਕੋਲਕਾਤਾ, ਚੈਨਈ ਮਜ਼ਬੂਤ ਟੀਮਾਂ : ਸਿੱਧੂ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...