ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਡ
ਅਗਲੇ ਮੈਚ 'ਚ ਨਹੀਂ ਹੋਣਗੇ ਚੀਅਰ ਲੀਡਰਸ
ਮੁੰਬਈ(ਭਾਸ਼ਾ), ਸ਼ੁਕਰਵਾਰ, 25 ਅਪ੍ਰੈਲ 2008   ( 09:56 IST )
ਮਹਾਂਰਾਸ਼ਟਰ ਸਰਕਾਰ ਨੇ ਕਿਹਾ ਹੈ ਕਿ ਉਹ ਨਵੀਂ ਮੁੰਬਈ ਵਿਚ 27 ਅਪ੍ਰੈਲ ਨੂੰ ਹੋਣ ਵਾਲੇ ਆਈਪੀਐਲ ਮੈਚ ਦੌਰਾਨ ਵਿਸ਼ੇਸ਼ ਤੌਰ ਉੱਪਰ ਵਿਦੇਸ਼ਾਂ ਤੋਂ ਬੁਲਾਈਆਂ ਗਈਂ ਲੜਕੀਆਂ(ਚੀਅਰ ਲੀਡਰਸ)ਨੂੰ ਅਸ਼ਲੀਲ ਪ੍ਰੋਗਰਾਮ ਪੇਸ਼ ਕਰਨ ਦੇ ਇਜ਼ਾਜ਼ਤ ਨਹੀਂ ਦੇਵੇਗੀ.

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜ ਦੇ ਗ੍ਰਹਿ ਮੰਤਰੀ ਸਿੱਧ ਰਾਮ ਮਹਾਤਰੇ ਨੇ ਆਈਪੀਐਲ ਮੈਚ ਦੌਰਾਨ ਚੀਅਰ ਲੀਡਰਸ ਅਤੇ ਉਹਨਾਂ ਦੇ ਨਾਚ ਨੂੰ ਅਸ਼ਲੀਲ ਕਰਾਰ ਦਿੱਤਾ.ਉਹਨਾਂ ਕਿਹਾ ਅਸੀਂ ਭਾਰਤ ਵਿਚ ਰਹਿੰਦੇ ਹਾਂ ਜਿੱਥੇ ਔਰਤਾਂ ਦੀ ਪੂਜਾ ਕੀਤੀ ਜਾਂਦੀ ਹੈ.

ਇਸ ਲਈ ਅਜਿਹੇ ਅਸ਼ਲੀਲ ਪ੍ਰੋਗਰਾਮ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਸਕਦੀ.ਮਹਾਤਰੇ ਨੇ ਹੈਰਾਨੀ ਜਾਹਰ ਕੀਤੀ ਕਿ ਲੋਕਾਂ ਦੇ ਮਨੋਰੰਜਨ ਲਈ ਆਯੋਜਕਾਂ ਨੂੰ ਮਹਿਲਾਵਾਂ ਦੀ ਲੋੜ ਪੈ ਰਹੀ ਹੈ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਸਚਿਨ ਨੇ ਮਨਾਇਆ ਜਨਮਦਿਨ
ਨਿਊਜ਼ੀਲੈਂਡ ਦੀ ਟੀਮ ਪਾਕਿ ਦੌਰੇ 'ਤੇ ਆਵੇਗੀ
ਨਹੀਂ ਚੱਲੇ ਮਹਿੰਗੇ ਕ੍ਰਿਕਟਰ
ਪੈਂਤੀ ਵਰ੍ਹਿਆਂ ਦੇ ਹੋਏ ਤੈਂਦੁਲਕਰ
ਉੱਥਪਾ ਨੇ ਲਗਾਇਆ 100ਵਾਂ ਛੱਕਾ
ਪੱਤਰਕਾਰਾਂ ਨਾਲ ਭਿੰੜ੍ਹੇ ਮਾਰਾਡੋਨਾ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਦੇਸ਼ ਦੇ ਸਰਵ ਸ਼੍ਰੇਸ਼ਠ ਸੱਜੇ ਹੱਥ ਦੇ ਆਫ ਬ੍ਰੇਕ ਸਪਿੰਨਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਅਤੇ ਵਿਵਾਦਾਂ ਤੋਂ ਹਾਲ ਹੀ ਵਿਚ ...
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
PR
 
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਵੱਡੇ ਸ਼ਹਿਰਾਂ ਵਿੱਚ ਤੇਜ ਰਫ਼ਤਾਰ ਨਾਲ ਜਿੰਦਗੀ ਜੀਣ ਵਾਲੇ ਲੋਕ ਨਾ ਕੇਵਲ ਤਨਾਅਗ੍ਰਸਤ ਰਹਿੰਦੇ ਹਨ, ਬਲਕਿ ਉਹਨਾਂ ਦੇ ਆਪਸੀ ਰਿਸ਼ਤੇ....
ਡਾਨ ਤੋਂ ਇਨਸਾਨ ਤੱਕ 'ਡਾਨ ਮੁਥੁਸਵਾਮੀ'
ਵਨ ਫਾਈਨ ਮੰਡੇ
ਖਬਰਾਂ
ਵਪਾਰ ਖਬਰਾਂ - ਜਪਾਨ ਦੀ ਕਾਰ ਕੰਪਨੀ ਟੋਆਇਟਾ ਮੋਟਰ ਕਾਰਪ ਭਾਰਤ 'ਚ ਅਪਣਾ ਦੂਸਰਾ ਕਾਰਖਾਨਾ ਸਥਾਪਤ ਕਰੇਗੀ.ਕੰਪਨੀ ਇਸ ਵਿੱਚ 35 ਕਰੋੜ ਅਮਰੀਕੀ ਡਾਲਰ ਜਾਂ ਲੱਗਭਗ 1400 ਕਰੋੜ ਰੁੱਪਏ ਨਿਵੇਸ਼
ਅੱਗੇ ਪੜ੍ਹੋ|ਹੋਰ ਵੀ...