ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਡ
ਪੀਸੀਬੀ ਅਗਲੇ ਵਰ੍ਹੇ ਲਾਂਚ ਕਰੇਗਾ ਪੀਪੀਐਲ
ਕਰਾਚੀ(ਭਾਸ਼ਾ), ਸ਼ੁਕਰਵਾਰ, 25 ਅਪ੍ਰੈਲ 2008   ( 14:31 IST )
ਪਾਕਿਸਤਾਨ ਕ੍ਰਿਕਟ ਬੋਰਡ ਇੰਡੀਅਨ ਪ੍ਰੀਮੀਅਰ ਲੀਗ(ਆਈਪੀਐਲ) ਦੀ ਤਰਜ਼ ਉੱਪਰ ਨਵਾਂ 20-20 ਘਰੇਲੂ ਟੂਰਨਾਮੈਂਟ ਪਾਕਿਸਤਾਨ ਪ੍ਰੀਮੀਅਰ ਲੀਗ(ਪੀਪੀਐਲ) ਅਗਲੇ ਵਰ੍ਹੇ ਲਾਂਚ ਕਰੇਗਾ.

ਪੀਸੀਬੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ.ਉਹਨਾਂ ਕਿਹਾ ਕਿ ਆਈਪੀਐਲ ਵਾਂਗ ਇਸ ਟੂਰਨਾਮੈਂਟ ਵਿਚ ਵੀ ਵੱਖ-ਵੱਖ ਸ਼ਹਿਰਾਂ ਦੀਆਂ ਫ੍ਰੈਂਚਾਇਜ਼ੀ ਟੀਮਾਂ ਹੋਣਗੀਆਂ ਜਿੰਨ੍ਹਾਂ ਦੀ ਪੇਸ਼ਕਸ਼ ਪ੍ਰਾਯੋਜਕਾਂ ਅਤੇ ਕੰਪਨੀਆਂ ਨੂੰ ਕੀਤੀ ਜਾਵੇਗੀ ਅਤੇ ਇਸ ਸੰਬੰਧ ਵਿਚ ਕੰਮ ਸ਼ੁਰੂ ਵੀ ਹੋ ਗਿਆ ਹੈ.

ਉਹਨਾਂ ਕਿਹਾ ਕਿ 20-20 ਰਾਸ਼ਟਰੀ ਮੁਕਾਬਲਿਆਂ ਦਾ ਵਿਸਥਾਰ ਹੋਵੇਗਾ ਅਤੇ ਇਸ ਵਿਚ ਵਿਦੇਸ਼ੀ ਖਿਡਾਰੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ.

ਉਹਨਾਂ ਕਿਹਾ ਕਿ ਬੋਰਡ ਨੇ ਹਰ ਸ਼ਹਿਰ ਦੀ ਟੀਮ ਵਿਚ ਘੱਟ ਤੋਂ ਘੱਟ ਚਾਰ ਅੰਡਰ 19 ਖਿਡਾਰੀਆਂ ਨੂੰ ਸ਼ਾਮਲ ਕਰਨਾ ਜਰੂਰੀ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਨਵੇਂ ਖਿਡਾਰੀਆਂ ਨੂੰ ਹੱਲ੍ਹਾ ਸ਼ੇਰੀ ਮਿਲੇ ਅਤੇ ਉਹਨਾਂ ਨੂੰ ਅਨੁਭਵੀ ਖਿਡਾਰੀਆਂ ਨਾਲ ਖੇਡਣ ਦਾ ਮੌਕਾ ਮਿਲ ਸਕੇ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਰਣਨੀਤੀ 'ਚ ਬਦਲਾਅ ਦੀ ਜਰੂਰਤ:ਲਕਸ਼ਮਣ
20-20 ਤੋਂ ਨੁਕਸਾਨ ਨਹੀ:ਹਨੀਫ
ਆਈਪੀਐਲ ਫ੍ਰੈਂਚਾਇਜ਼ੀ ਕਮਾਉਣਗੇ ਮੁਨਾਫਾ:ਮੋਦੀ
ਨਹੀਂ ਦੇਵਾਂਗਾ ਅਸਤੀਫਾ:ਗਿੱਲ
ਸਾਇਮੰਡਸ ਵੀ ਨਹੀਂ ਬਚਾ ਸਕੇ ਡੇਕੱਨ ਚਾਰਜ਼ਰਸ ਨੂੰ
ਅਗਲੇ ਮੈਚ 'ਚ ਨਹੀਂ ਹੋਣਗੇ ਚੀਅਰ ਲੀਡਰਸ
ਗ੍ਰਹਿ-ਨਖੱਤਰ
ਸਪਤਾਹਕ ਰਾਸ਼ੀਫਲ - ਕੰਮਕਾਜ਼ ਦੀਆਂ ਸੰਭਾਵਨਾਵਾਂ ਵੱਧਣਗੀਆਂ.ਵਾਸਤਵਿਕਤਾ ਦਾ ਅਭਿਆਸ ਹੋਵੇਗਾ.ਲਗਾਤਾਰ ਯਤਨਸ਼ੀਲ ਰਹਿਣ ਨਾਲ ਵੀ ਸਫ਼ਲਤਾ ਮਿਲੇਗੀ.ਮਾਨਤਾ,ਵਿਸ਼ਵਾਸ .....
ਅੱਗੇ ਪੜ੍ਹੋ|ਹੋਰ ਵੀ...
ਖਬਰਾਂ
AP
 
ਹੋਂਡਾ ਵੀ ਵਧਾਵੇਗੀ ਕਾਰਾਂ ਦੀ ਕੀਮਤ
ਮਾਰੂਤੀ ਦੇ ਬਾਅਦ ਹੋਂਡਾ ਸਿਏਲ ਕਾਰਸ ਇੰਡੀਆ ਨੇ ਵੀ ਆਪਣੀ ਕਾਰਾਂ ਦੀ ਕੀਮਤ ਵਧਾਉਣ ਦਾ ਫੈਸਲਾ......
ਵਿੱਕਰੀ 'ਚ ਨੰਬਰ ਵਨ ਬਣੀ ਟੋਅਟਾ
ਇੰਡੀਅਨ ਬੈਂਕ ਦਾ ਸ਼ੁੱਧ ਮੁਨਾਫ਼ਾ 1008 ਕਰੋੜ ਰੁੱਪਏ
ਮਨੋਰੰਜਨ
ਨਵੀਂ ਫਿਲਮ - ਸੈਫ ਅਤੇ ਕਰੀਨਾ ਦੀ ਚਰਚਿਤ ਜੋੜੀ, ਖਿਡਾਰੀ ਕੁਮਾਰ ਅਕਸ਼ੈ, ਸਦਾਬਹਾਰ ਅਨਿਲ ਕਪੂਰ ਅਤੇ ਯਸ਼ਰਾਜ ਫਿਲਮਜ਼ ਦਾ ਬੈਨਰ 'ਟਸ਼ਨ' ਫਿਲਮ ਦੇ ਪ੍ਰਤੀ ਦਰਸ਼ਕਾਂ ਵਿੱਚ ਉਤਸੁਕਤਾ ਜਗਾਉਣ ਦੇ ਲਈ ਕਾਫੀ ਹਨ. 25 ਅਪ੍ਰੈਲ ਨੂੰ ਪ੍ਰਦਰਸ਼ਿਤ ਹੋਣ ਵਾਲੀ ਇਹ ਫਿਲਮ
ਅੱਗੇ ਪੜ੍ਹੋ|ਹੋਰ ਵੀ...
Marketplace