|
| ਸ਼ੋਏਬ ਨੇ ਬਿਆਨ ਦਰਜ ਕਰਵਾਏ |
| ਕਰਾਚੀ (ਭਾਸ਼ਾ), ਮੰਗਲਵਾਰ, 29 ਅਪ੍ਰੈਲ 2008 ( 09:59 IST ) | |
ਤੇਜ਼ ਗੇਂਦਬਾਜ਼ ਸ਼ੋਏਬ ਅਖ਼ਤਰ ਨੇ ਕੱਲ੍ਹ ਤਿੰਨ ਮੈਂਬਰੀ ਅਪੀਲੀ ਕਮੇਟੀ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ.
ਕਮੇਟੀ ਅਨੁਸ਼ਾਸਨਹੀਨਤਾ ਦੇ ਮਾਮਲੇ ਵਿੱਚ ਪਾਕਿਸਤਾਨ ਕ੍ਰਿਕਟ ਬੋਰਡ ਦੁਆਰਾ ਉਹਨਾਂ ਉੱਤੇ ਲਗਾਏ ਗਏ ਪੰਜ ਸਾਲਾ ਪ੍ਰਤੀਬੰਧ ਦੀ ਜਾਂਚ ਕਰ ਰਹੀ ਹੈ.
ਲਾਹੌਰ ਦੀ ਰਾਸ਼ਟਰੀ ਕ੍ਰਿਕਟ ਅਕਾਦਮੀ ਵਿੱਚ ਕਮੇਟੀ ਦੀ ਨਿਯਮਤ ਸੁਣਵਾਈ ਦੇ ਪਹਿਲੇ ਸ਼ੈਸਨ ਵਿੱਚ ਜਦੋਂ ਸ਼ੋਏਬ ਪਹੁੰਚੇ ਤਾਂ ਉਹਨਾਂ ਦੇ ਪ੍ਰਸ਼ੰਸਕਾਂ ਦੀ ਭੀੜ੍ਹ ਇਕੱਠੀ ਹੋ ਗਈ.
ਸੁਣਵਾਈ ਇੱਕ ਹਫ਼ਤੇ ਦੇ ਅੰਦਰ ਖ਼ਤਮ ਹੋਣ ਦੀ ਉਮੀਦ ਹੈ. ਉੱਚ ਅਦਾਲਤ ਦੇ ਸਾਬਕਾ ਜੱਜ ਆਫਤਾਬ ਫਾਰੂਕ ਦੀ ਪ੍ਰਧਾਨਗੀ ਵਾਲੀ ਕਮੇਟੀ ਹਫ਼ਤੇ ਦੇ ਆਖ਼ਰੀ ਤੱਕ ਫੈਸਲਾ ਸੁਣਾ ਦੇਵੇਗੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|