|
| ਮਿਸਬਾਹ ਨੇ ਕੁੱਝ ਗਲਤ ਨਹੀਂ ਕੀਤਾ:ਪੀਸੀਬੀ |
| ਕਰਾਚੀ(ਭਾਸ਼ਾ), ਵੀਰਵਾਰ, 8 ਮਈ 2008 ( 09:09 IST ) | |
ਪਾਕਿਸਤਾਨ ਕ੍ਰਿਕਟ ਬੋਰਡ(ਪੀਸੀਬੀ) ਨੇ ਮਿਸਬਾਹ ਉੱਲ ਹੱਕ ਦੇ ਆਈਪੀਐਲ ਵਿਚ ਸ਼ਰਾਬ ਵਪਾਰੀ ਵਿਜੇ ਮਾਲਯਾ ਦੀ ਮਲਕੀਅਤ ਵਾਲੀ ਬੰਗਲੌਰ ਰਾਇਲ ਚੈਲੇਂਜ਼ਰਸ ਟੀਮ ਵੱਲੋਂ ਖੇਡਣ ਨੂੰ ਲੈ ਕੇ ਉੱਠੇ ਵਿਵਾਦ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਇਸ ਬੱਲੇਬਾਜ ਨੇ ਕੁੱਝ ਵੀ ਗਲਤ ਨਹੀਂ ਕੀਤਾ.
ਪੀਸੀਬੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ਼ਫਕਤ ਨਗਮੀ ਨੇ ਕਿਹਾ ਕਿ ਮਿਸਬਾਹਾ ਨੂੰ ਆਈਪੀਐਲ ਵਿਚ ਖੇਡਣ ਤੋਂ ਨਹੀਂ ਰੋਕਿਆ ਜਾਵੇਗਾ.
ਨਗਮੀ ਨੇ ਕਿਹਾ ਕਿ ਉਹ ਜਿਸ ਟੀਮ ਲਈ ਖੇਡ ਰਿਹਾ ਹੈ ਉਸਦੀ ਮਾਲਕ ਇੱਕ ਸ਼ਰਾਬ ਨਿਰਮਾਤਾ ਕੰਪਨੀ ਹੈ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਹ ਆਈਪੀਐਲ ਵਿਚ ਬੰਗਲੌਰ ਰਾਇਲ ਚੈਲੇਂਜ਼ਰਸ ਲਈ ਨਹੀਂ ਖੇਡ ਸਕਦਾ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|