ਯਾਹੂ! | ਮੇਰਾ ਯਾਹੂ! | ਮੇਲ
ਖੋਜ
 
   ਮੁੱਖਪੰਨਾ ਖਬਰਾਂ ਖੇਡ
ਗਾਵਸਕਰ ਮਾਮਲਾ ਵੇਖਿਆ ਜਾਵੇ:ਪਵਾਰ
ਪੁਣੇ(ਭਾਸ਼ਾ), ਸ਼ੁਕਰਵਾਰ, 9 ਮਈ 2008   ( 12:22 IST )
ਆਈਸੀਸੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਪਹਿਲਾਂ ਸਾਬਕਾ ਭਾਰਤੀ ਕਪਤਾਨ ਸੁਨੀਲ ਗਾਵਸਕਰ ਦੇ ਫੈਸਲੇ ਉੱਪਰ ਪ੍ਰਤੀਕ੍ਰਿਆ ਦਿੰਦੇ ਹੋਏ ਬੀਸੀਸੀਆਈ ਪ੍ਰਧਾਨ ਸ਼ਰਦ ਪਵਾਰ ਨੇ ਕਿਹਾ ਕਿ ਇਸ ਮਾਮਲੇ ਨੂੰ ਹਿੱਤਾਂ ਦੇ ਟਕਰਾਅ ਵਜੋਂ ਵੇਖਿਆ ਜਾਵੇ.

ਉਹਨਾਂ ਕਿਹਾ ਕਿ ਗਾਵਸਕਰ ਦੁਨੀਆਂ ਦੇ ਸੱਭ ਤੋਂ ਸਨਮਾਣਤ ਕ੍ਰਿਕਟਰਾਂ ਵਿਚੋਂ ਇੱਕ ਹਨ.ਭਾਰਤ ਦੇ ਹਾਲੀਆ ਆਸਟ੍ਰੇਲੀਆ ਦੌਰੇ ਦੌਰਾਨ ਆਈਸੀਸੀ ਅੰਪਾਇਰਾਂ ਨੂੰ ਲੈ ਕੇ ਉਹਨਾਂ ਦੀ ਟਿੱਪਣੀ ਤੋਂ ਵਿਵਾਦ ਹੋ ਗਿਆ ਸੀ.

ਪਵਾਰ ਨੇ ਕਿਹਾ ਕਿ ਉਹਨਾਂ ਨੇ ਇਸ ਮਹਾਨ ਬੱਲੇਬਾਜ਼ ਨਾਲ ਗੱਲ ਕੀਤੀ ਸੀ ਅਤੇ ਉਹ ਜਾਣਦੇ ਹਨ ਕਿ ਇਸ ਮੁੱਦੇ ਉੱਪਰ ਉਹਨਾਂ ਦੇ ਦਿਮਾਗ ਵਿਚ ਕੀ ਸੀ.
(ਸਰੋਤ - ਵੈਬ ਦੁਨੀਆ)
 
ਹੋਰ ਵੀ...
ਗਾਂਗੁਲੀ ਸਦਕਾ ਨਾਇਟ ਰਾਇਡਰਸ ਦੀ ਜਿੱਤ
ਮੁੰਬਈ ਇੰਡੀਅਨਸ ਨੇ ਰਾਜਸਥਾਨ ਨੂੰ ਹਰਾਇਆ
ਜਰਮਨ ਓਪਨ ਟੈਨਿਸ,ਹੈਨਿਨ ਦੀ ਹਾਰ
ਰੋਮ ਮਾਸਟਰਸ ਟੈਨਿਸ,ਫੈਡਰਰ ਅਗਲੇ ਗੇੜ੍ਹ 'ਚ
ਗਾਵਸਕਰ ਨੇ ਦਿੱਤਾ ਅਸਤੀਫਾ
ਵਿਟੋਰੀ ਅਭਿਆਸ ਮੈਚ ਵਿੱਚ ਨਹੀਂ ਖੇਡਣਗੇ
ਗ੍ਰਹਿ-ਨਖੱਤਰ
ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ....
ਅੱਗੇ ਪੜ੍ਹੋ|ਹੋਰ ਵੀ...
ਮਨੋਰੰਜਨ
AP
 
ਜੰਨਤ
'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ....
ਖ਼ਤਰਨਾਕ ਸਫਰ 'ਟਸ਼ਨ'
ਸ਼ਹਿਰੀ ਜਿੰਦਗੀ ਦੀ ਝਲਕ 'ਸਿਰਫ਼..'
ਖਬਰਾਂ
ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ....
ਅੱਗੇ ਪੜ੍ਹੋ|ਹੋਰ ਵੀ...
Marketplace