|
| ਯੁਵਰਾਜ ਦੇ ਪਿਤਾ ਖਿਲਾਫ਼ ਮਾਮਲਾ ਦਰਜ਼ |
| ਪੰਚਕੁਲਾ (ਭਾਸ਼ਾ), ਐਤਵਾਰ, 11 ਮਈ 2008 ( 09:59 IST ) | |
ਸਾਬਕਾ ਟੈਸਟ ਕ੍ਰਿਕਟਰ ਅਤੇ ਨੌਜਵਾਨ ਭਾਰਤੀ ਖਿਡਾਰੀ ਯੁਵਰਾਜ ਸਿੰਘ ਦੇ ਪਿਤਾ ਯੋ ਗਰਾਜ ਸਿੰਘ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।
ਪੰਚਕੁਲਾ ਦੇ ਪੁਲਿਸ ਕਪਤਾਨ ਸੰਦੀਪ ਕਿਸ਼ਵਰ ਨੇ ਅੱਜ ਕਿਹਾ ਕਿ ਸਿੰਘ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀਆਂ ਵਿਭਿੰਨ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ ਪਰ ਹਾਲੇ ਇਸ ਮਾਮਲੇ 'ਚ ਫ਼ਿਲਹਾਲ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।ਕਿਸ਼ਵਰ ਨੇ ਕਿਹਾ ਕਿ ਸਿੰਘ ਖਿਲਾਫ ਸੰਪਤੀ ਮਾਮਲੇ ਨੂੰ ਲੈ ਕੇ ਸ਼ਿਕਾਇਤ ਦਰਜ਼ ਕੀਤੀ ਗਈ ਹੈ,ਜਿਸ ਵਿੱਚ ਸ਼ਿਕਾਇਤ ਕਰਤਾ ਨੇ ਆਰੋਪ ਲਗਾਇਆ ਹੈ ਕਿ ਉਨ੍ਹਾਂ ਨੇ ਉਸ ਨੂੰ ਧੋਖਾ ਦਿੱਤਾ ਹੈ।
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਸ਼੍ਰੀਲੰਕਾ ਦੇ ਧਮਾਕੇਦਾਰ ਬੱਲੇਬਾਜ਼ ਸਨਤ ਜੈਸੂਰੀਆ ਦਾ ਜਨਮ 30 ਜੂਨ 1969 ਨੂੰ ਸਿੰਘ ਲਗਨ ਵਿੱਚ ਹੋਇਆ. ਉਹਨਾਂ ਦੀ ਜਨਮ ਰਾਸ਼ੀ.... |
| |
|
|
|
|
 | | AP |
| | | ਜੰਨਤ | | 'ਜੰਨਤ' ਇੱਕ ਅਜਿਹੇ ਸ਼ਖਸ ਦੀ ਕਹਾਣੀ ਹੈ, ਜੋ ਅਪਰਾਧ ਅਤੇ ਉਪਭੋਗ ਦੀ ਦਲਦਲ ਵਿੱਚ ਫੱਸ ਜਾਂਦਾ ਹੈ, ਜਦੋਂਕਿ ਉਹ ਸਵਰਗ ਦੀ ਤਲਾਸ਼ ਵਿੱਚ ਸੀ. ਅਰਜੁਨ ਇੱਕ ਲਾਪਰਵਾਹ.... |
|
| |
|
|
|
|
|
| ਵਪਾਰ ਖਬਰਾਂ - ਰੂਈਯਾ ਦੀ ਅਗਵਾਈ ਵਾਲੀ ਐੱਸਾਰ ਨੇ ਕਿਹਾ ਕਿ ਗੁਜਰਾਤ ਉੱਚ ਅਦਾਲਤ ਨੇ ਉਸਦੇ ਪੱਖ ਵਿੱਚ.... |
| |
|
|
|
|
|
|
|