|
| ਮੇਂਡਿਸ ਸਦਕਾ ਸ਼੍ਰੀਲੰਕਾ ਦੀ ਜਿੱਤ |
| ਹਰਾਰ(ਭਾਸ਼ਾ), ਸ਼ਨਿਵਾਰ, 29 ਨਵੰਬਰ 2008 ( 12:19 IST ) | |
ਰਹੱਸਮਈ ਸਪਿੰਨਰ ਅਜੰਤਾ ਮੇਂਡਿਸ ਦੀਆਂ ਛੇ ਵਿਕਟਾਂ ਸਦਕਾ ਸ਼੍ਰੀਲੰਕਾ ਨੇ ਇੱਥੇ ਚੌਥੇ ਇੱਕ ਦਿਨਾ ਅੰਤਰ ਰਾਸ਼ਟਰੀ ਕ੍ਰਿਕਟ ਮੈਚ ਵਿਚ ਜਿੰਬਾਵੇ ਨੂੰ 15 ਗੇਂਦਾਂ ਬਾਕੀ ਰਹਿੰਦਿਆਂ ਦੋ ਵਿਕਟਾਂ ਨਾਲ ਹਰਾਇਆ.
ਮਿਹਮਾਨ ਟੀਮ ਪਹਿਲਾਂ ਹੀ 5 ਮੈਚਾਂ ਦੀ ਇੱਕ ਦਿਨਾ ਲੜ੍ਹੀ ਜਿੱਤ ਚੁੱਕੀ ਹੈ ਅਤੇ ਹੁਣ ਉਸ ਦਾ ਵਾਧਾ 4-0 ਦਾ ਹੋ ਗਿਆ ਹੈ.ਸ਼੍ਰੀਲੰਕਾ ਨੇ ਟਸ ਜਿੱਤ ਕੇ ਜਿੰਬਾਵੇ ਨੂੰ ਬੱਲੇਬਾਜੀ ਦਾ ਸੱਦਾ ਦਿੱਤਾ.
ਮੇਂਡਿਸ ਨੇ 29 ਦੌੜਾਂ ਦੇ ਕੇ ਛੇ ਵਿਕਟਾਂ ਹਾਸਲ ਕੀਤੀਆਂ ਜਿਸ ਕਾਰਣ ਜਿੰਬਾਵੇ ਦੀ ਟੀਮ 46.3 ਓਵਰਾਂ ਵਿਚ 146 ਦੌੜਾਂ 'ਤੇ ਹੀ ਆਲ ਆਉਟ ਹੋ ਗਈ.
ਟੀਚੇ ਦਾ ਪਿੱਛਾ ਕਰਦਿਆਂ ਸ਼੍ਰੀਲੰਕਾ ਨੇ 47.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ ਉੱਪਰ 150 ਦੌੜਾਂ ਬਣਾ ਕੇ ਜਿੱਤ ਹਾਸਲ ਕੀਤੀ.
| | (ਸਰੋਤ - ਵੈਬ ਦੁਨੀਆ) |
| |
| | | |
|
|
|
|
|
| ਸਿਤਾਰਿਆਂ ਦੇ ਸਿਤਾਰੇ - ਜੇਮਸ ਬਾਂਡ ਵਜੋਂ ਪ੍ਰਸਿੱਧ ਭਾਰਤੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਅਕਸ਼ੇ ਕੁਮਾਰ ਲਈ ਆਪਣੇ ਸਮੇਂ ਦੇ ਸੁਪਰ ਸਟਾਰ ਰਾਜੇਸ਼ ਖੰਨਾ ਅਤੇ ਡਿੰਪਲ ਕਪਾੜੀਆ ਦੀ ਵੱਡੀ ਧੀ ਟਵਿੰਕਲ ਨਾਲ ਵਿਆਹ ਕਰਨਾ ਸ਼ੁੱਭ ਸਾਬਤ ਹੋਇਆ ਹੈ.
ਉਹਨਾਂ ਨੂੰ ਵਿਆਹ ਦੇ ਬਾਅਦ ਤੋਂ ਹੀ ਲਗਾਤਾਰ ਸਫਲਤਾ |
| |
|
|
|
|
| 'ਫੈਸ਼ਨ' ਜਗਤ ਦਾ ਆਈਨਾ | | ਅਸਲ ਜਿੰਦਗੀ 'ਤੇ ਆਧਾਰਿਤ ਫਿਲਮਾਂ ਬਣਾਉਣ ਵਾਲੇ ਮਧੁਰ ਭੰਡਾਰਕਰ ਨੇ ਇਸ ਵਾਰ ਫੈਸ਼ਨ ਜਗਤ ਦੀਆਂ ਛੁਪੀਆਂ ਹੋਈਆਂ ਗੱਲਾਂ ਨੂੰ ਫੈਸ਼ਨ ਦੇ ਰਾਹੀਂ ਸਾਰਿਆਂ ਦੇ ਸਾਹਮਣੇ ਲਿਆਂਦਾ ਹੈ. ਲੋਕਾਂ ਨੂੰ ਇਸ ਜਗਤ ਦੇ ਬਾਰੇ ਵਿੱਚ ਜਿਆਦਾ ਪਤਾ ਨਹੀਂ ਹੈ ਅਤੇ ਉਹ ਰੈਂਪ |
|
| |
|
|
|
|
|
| ਵਪਾਰ ਖਬਰਾਂ - ਰਿਲਾਇੰਸ ਕਮਿਊਨੀਕੇਸ਼ੰਸ ਦੀ ਕੰਪਨੀ ਰਿਲਾਇੰਸ ਬਿਗ ਟੀਵੀ ਨੇ ਆਪਣੇ ਡਾਇਰੈਕਟ ਟੂ ਹੋਮ ਡੀਟੀਐੱਚ ਖੇਤਰ ਵਿੱਚ ਪ੍ਰਸਾਰਿਤ ਕੀਤੇ ਜਾਣ ਵਾਲੇ ਚੈਨਲਾਂ ਦੀ ਸੰਖਿਆ ਨੂੰ 200 ਤੋਂ 400 ਕਰਨ ਦੀ ਯੋਜਨਾ ਬਣਾਈ ਹੈ. ਰਿਲਾਇੰਸ ਕਮਿਊਨੀਕੇਸ਼ੰਸ ਦੇ ਪ੍ਰਮੁੱਖ ਅਨਿਲ |
| |
|
|
|
|
|
|
|